ਪਟਿਆਲਾ: ਪਤੀ ਪਤਨੀ ਸਮੈਕ ਸਮੇਤ ਗ੍ਰਿਫਤਾਰ
ਪਟਿਆਲਾ : ਐਸ.ਟੀ.ਐਫ ਵੱਲੋਂ ਪਤੀ-ਪਤਨੀ ਨੂੰ ਸਮੈਕ ਸਮੇਤ ਗ੍ਰਿਫਤਾਰ ਪਟਿਆਲਾ, 13 ਮਈ : ਉਪ ਕਪਤਾਨ ਪੁਲਿਸ ਐਸ.ਟੀ.ਐਫ ਸਰਬਜੀਤ ਸਿੰਘ ਨੇ ਦੱਸਿਆ ਕਿ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਦੇ ਮੁਖੀ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਟੀ.ਐਫ ਪਟਿਆਲਾ ਰੇਂਜ ਨੇ ਪਤੀ-ਪਤਨੀ ਨੂੰ 101 ਗ੍ਰਾਮ ਸਮੈਕ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਨਸ਼ਾ ਤਸਕਰਾਂ ‘ਤੇ ਸ਼ਿਕੰਜਾ ਕੱਸਣ ਲਈ…
