ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ⋆ D5 ਨਿਊਜ਼
ਚੰਡੀਗੜ੍ਹ: ਪੰਜਾਬ ਦੇ ਬਜਟ ਸੈਸ਼ਨ ਦੀਆਂ ਤਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਬਜਟ ਸੈਸ਼ਨ 24 ਜੂਨ ਤੋਂ 30 ਜੂਨ ਤੱਕ ਚੱਲੇਗਾ।ਇਹ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ। ਸਾਰੇ ਪੰਜਾਬੀਆਂ ਨੂੰ ਲੱਖ ਲੱਖ ਵਧਾਈਆਂ! ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ। ਪੇਸ਼ ਕੀਤਾ ਜਾਵੇਗਾ pic.twitter.com/3Ywc69FhAb – ਭਗਵੰਤ ਮਾਨ (@BhagwantMann) ਜੂਨ 7, 2022…
