BSF ਵੱਲੋਂ ਅਜਨਾਲਾ ਸੈਕਟਰ ਵਿੱਚ ਦੇਖਿਆ ਗਿਆ ਡਰੋਨ ਵਾਪਸ
ਅਜਨਾਲਾ ਸੈਕਟਰ ‘ਚ ਦੇਖਿਆ ਗਿਆ ਡਰੋਨ BSF ਵੱਲੋਂ ਵਾਪਸ ਅੰਮ੍ਰਿਤਸਰ: ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ‘ਤੇ ਇਕ ਵਾਰ ਫਿਰ ਡਰੋਨ ਦਿਖਾਈ ਦਿੱਤੇ। ਅੰਮ੍ਰਿਤਸਰ ਦੇ ਅਜਨਾਲਾ ਸੈਕਟਰ ‘ਚ ਸ਼ੁੱਕਰਵਾਰ-ਸ਼ਨੀਵਾਰ ਦੀ ਰਾਤ ਨੂੰ ਡਰੋਨ ਇਕ ਵਾਰ ਫਿਰ ਭਾਰਤੀ ਸਰਹੱਦ ‘ਚ ਦਾਖਲ ਹੋਇਆ। ਇਸ ਤੋਂ ਬਾਅਦ ਅੰਮ੍ਰਿਤਸਰ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ਵਿੱਚ ਬੀਐਸਐਫ ਅਤੇ ਸਥਾਨਕ ਪੁਲਿਸ ਨੂੰ ਕੋਈ…
