ਰਾਜੋਆਣਾ ਦੀ ਭੈਣ ਨੂੰ ਮਿਲਣ ਪਹੁੰਚਿਆ ਅਕਾਲੀ ਦਲ ਦਾ ਵਫ਼ਦ ⋆ D5 News
ਪਟਿਆਲਾ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਭੈਣ ਕਮਲਦੀਪ ਕੌਰ ਨੂੰ ਮਿਲਣ ਲਈ ਲੁਧਿਆਣਾ ਪਹੁੰਚਿਆ ਹੈ। ਵਫ਼ਦ ਵਿੱਚ ਸਿਕੰਦਰ ਸਿੰਘ ਮਲੂਕਾ, ਵਿਰਸਾ ਸਿੰਘ ਵਲਟੋਹਾ, ਇਕਬਾਲ ਸਿੰਘ ਝੂੰਦਾਂ, ਐਡਵੋਕੇਟ ਹਰੀਸ਼ ਰਾਏ ਢੰਡਾ ਅਤੇ ਪ੍ਰਭਜੋਤ ਸਿੰਘ ਧਾਲੀਵਾਲ ਸ਼ਾਮਲ ਹਨ। ਮੂਸੇਵਾਲਾ ਦੇ ਕਾਤਲਾਂ ਦੀ ਪਛਾਣ? ਮੂਸੇਵਾਲਾ ਦੇ ਪਿਤਾ ਨੂੰ ਮਿਲੇ…
