ਆਪ ਨੇ ਸੰਗਰੂਰ ਉਪ ਚੋਣ ਲਈ ਗੁਰਮੇਲ ਸਿੰਘ ਨੂੰ ਜ਼ਿਲ੍ਹਾ ਇੰਚਾਰਜ ਉਮੀਦਵਾਰ ਐਲਾਨਿਆ
Home » ਪੰਜਾਬ » ਸੰਗਰੂਰ ਜ਼ਿਮਨੀ ਚੋਣ ਲਈ ਆਪ ਵੱਲੋਂ ਉਮੀਦਵਾਰ ਦਾ ਐਲਾਨ ਜ਼ਿਲ੍ਹਾ ਇੰਚਾਰਜ ਗੁਰਮੇਲ ਸਿੰਘ ਆਮ ਆਦਮੀ ਪਾਰਟੀ ਨੇ ਸੰਗਰੂਰ ਲੋਕ ਸਭਾ ਸੀਟ ਲਈ ਗੁਰਮੇਲ ਸਿੰਘ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਉਹ ਇਸ ਸਮੇਂ ਪਾਰਟੀ ਦੇ ਸੰਗਰੂਰ ਜ਼ਿਲ੍ਹੇ ਦੇ ਇੰਚਾਰਜ ਹਨ। ਇਹ ਸੀਟ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫੇ ਤੋਂ ਬਾਅਦ…
