* ਸਿੱਧੂ ਮੂਸੇਵਾਲਾ ਦੇ ਪਰਿਵਾਰ ਵੱਲੋਂ ਕੇਂਦਰ ਸਰਕਾਰ ਨੂੰ ਪੱਤਰ; ਜਾਂਚ ਕੇਂਦਰੀ ਏਜੰਸੀਆਂ ਤੋਂ ਕਰਵਾਈ ਜਾਵੇ*
ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਕੇਂਦਰ ਸਰਕਾਰ ਨੂੰ ਪੱਤਰ ਲਿਖ ਕੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਕੇਂਦਰੀ ਏਜੰਸੀਆਂ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ। ਇਸ ਗੱਲ ਦਾ ਖੁਲਾਸਾ ਕੇਂਦਰੀ ਮੰਤਰੀ ਗਜਿੰਦਰ ਸਿੰਘ ਸ਼ੇਖਾਵਤ ਨੇ ਕੀਤਾ ਹੈ। ਸ਼ੇਖਾਵਤ ਅੱਜ ਸਿੱਧੂ ਮੂਸੇਵਾਲਾ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਪਿੰਡ ਮੂਸੇ ਗਏ ਸਨ। ਉਨ੍ਹਾਂ ਨਾਲ ਪੰਜਾਬ…
