ਗ੍ਰਹਿ ਮੰਤਰੀ ਅਮਿਤ ਸ਼ਾਹ ਕੱਲ੍ਹ ਮਨੋਜ ਸਿਨਹਾ ਨਾਲ ਮਿਲਣਗੇ ⋆ D5 ਨਿਊਜ਼
ਜੰਮੂ-ਕਸ਼ਮੀਰ/ਨਵੀਂ ਦਿੱਲੀ: ਕਸ਼ਮੀਰੀ ਪੰਡਤਾਂ ਦੇ ਕਤਲ ਦਾ ਮਾਮਲਾ ਗਰਮ ਹੈ। ਭਾਰਤ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਕਸ਼ਮੀਰੀ ਪੰਡਤਾਂ ਦੀ ਹੱਤਿਆ ਨੂੰ ਲੈ ਕੇ 3 ਜੂਨ ਨੂੰ ਜੰਮੂ-ਕਸ਼ਮੀਰ ਦੇ ਲੈਫਟੀਨੈਂਟ ਗਵਰਨਰ ਮਨੋਜ ਸਿਨਹਾ ਨਾਲ ਮੁਲਾਕਾਤ ਕਰਨਗੇ। ਐਨਐਸਏ ਡੋਭਾਲ, ਜੰਮੂ-ਕਸ਼ਮੀਰ ਦੇ ਡੀਜੀਪੀ ਅਤੇ ਗ੍ਰਹਿ ਮੰਤਰਾਲੇ ਦੇ ਕਈ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਪੋਸਟ ਬੇਦਾਅਵਾ ਵਿਚਾਰ / ਇਸ…
