ਕਮਿਸ਼ਨਰ ਵੱਲੋਂ ਸੈਕਟਰ 45 ਅਤੇ 46 ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ
ਕਮਿਸ਼ਨਰ ਵੱਲੋਂ ਸੈਕਟਰ 45 ਅਤੇ 46 ਦਾ ਦੌਰਾ ਕਰਕੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਇਲਾਕਾ ਨਿਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ ਚੰਡੀਗੜ੍ਹ, 1 ਜੂਨ: ਕਮਿਸ਼ਨਰ, ਨਗਰ ਨਿਗਮ ਚੰਡੀਗੜ੍ਹ ਸ਼੍ਰੀਮਤੀ ਅਨਿੰਦਿਤਾ ਮਿਤਰਾ, ਆਈ.ਏ.ਐਸ. ਅਤੇ ਸ੍ਰੀ ਗੁਰਪ੍ਰੀਤ ਸਿੰਘ, ਇਲਾਕਾ ਕੌਂਸਲਰ ਨੇ ਅੱਜ ਸੈਕਟਰ 45 ਅਤੇ 46 ਦਾ ਦੌਰਾ ਕੀਤਾ ਅਤੇ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ…
