ਪੰਜਾਬ ਦੇ ਸਰਕਾਰੀ ਸਕੂਲਾਂ ਲਈ ਵਿੱਤ ਮੰਤਰੀ ਨੇ ਕੀਤੇ ਵੱਡੇ ਐਲਾਨ ⋆ D5 News
ਚੰਡੀਗੜ੍ਹ: ਮਾਨਯੋਗ ਪੰਜਾਬ ਸਰਕਾਰ ਨੇ ਆਪਣਾ ਪਹਿਲਾ ਬਜਟ ਪੇਸ਼ ਕਰ ਦਿੱਤਾ ਹੈ। ਵਿਧਾਨ ਸਭਾ ਵਿੱਚ ਬਜਟ ਪੇਸ਼ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਬਜਟ ਵਿੱਚ 1,55,860 ਕਰੋੜ ਰੁਪਏ ਖਰਚ ਹੋਣ ਦਾ ਅਨੁਮਾਨ ਲਗਾਇਆ ਗਿਆ ਹੈ। ਇਹ ਸਾਲ 2021-22 ਦੇ ਮੁਕਾਬਲੇ 14 ਫੀਸਦੀ ਜ਼ਿਆਦਾ ਹੈ। ਚੀਮਾ ਨੇ ਕਿਹਾ ਕਿ ਇਸ ਦਾ 66,440 ਕਰੋੜ…
