ਵਿੱਤ ਮੰਤਰੀ ਹਰਪਾਲ ਚੀਮਾ ਨੇ ਪੇਸ਼ ਕੀਤਾ ‘ਬਜਟ’, ਕੀਤੇ ਜਾ ਰਹੇ ਹਨ ਵੱਡੇ ਐਲਾਨ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਦੀ ਕਾਰਵਾਈ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੰਜਾਬ ਸਰਕਾਰ ਦਾ ਪਹਿਲਾ ਪੇਪਰ ਰਹਿਤ ਬਜਟ ਪੇਸ਼ ਕਰਦੇ ਹੋਏ। ਪੰਜਾਬ ਦੀਆਂ ਸਾਰੀਆਂ ਨਜ਼ਰਾਂ ਇਸ ਬਜਟ ‘ਤੇ ਟਿਕੀਆਂ ਹੋਈਆਂ ਹਨ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਜਟ ‘ਚ ਲੋਕਾਂ ਲਈ ਕੀ ਰਾਹ ਖੋਲ੍ਹਦੀ ਹੈ। ਔਰਤਾਂ ਨੂੰ ਇਹ…
