ਸੰਗਰੂਰ ਉਪ ਚੋਣ 2022: ਸਿਮਰਨਜੀਤ ਸਿੰਘ ਮਾਨ ਨੇ ਸੰਗਰੂਰ ਜ਼ਿਮਨੀ ਚੋਣ ‘ਚ ਮੋਰਚਾ ਮਾਰਿਆ
ਸੰਗਰੂਰ: ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਵਿਰੋਧੀਆਂ ਨੂੰ ਕਰੀਬ 7000 ਵੋਟਾਂ ਦੇ ਫਰਕ ਨਾਲ ਹਰਾਇਆ ਹੈ। ‘ਆਪ’ ਉਮੀਦਵਾਰ ਗੁਰਮੇਲ ਸਿੰਘ ਵਿਚਕਾਰ ਜ਼ਬਰਦਸਤ ਮੁਕਾਬਲਾ ਸੀ। ਸਿਮਰਨਜੀਤ ਸਿੰਘ ਮਾਨ ਨੇ ਜਿੱਤ ਦੇ ਝੰਡੇ ਗੱਡੇ | ਕਾਂਗਰਸ ਦੇ ਦਲਬੀਰ ਸਿੰਘ ਗੋਲਡੀ ਤੀਜੇ, ਭਾਜਪਾ ਦੇ ਕੇਵਲ ਸਿੰਘ ਢਿੱਲੋਂ ਚੌਥੇ ਅਤੇ ਅਕਾਲੀ ਦਲ ਦੀ…
