ਕਿਸਾਨਾਂ ਨੇ ਐਮਐਸਪੀ ‘ਤੇ ਮੂੰਗੀ ਦੀ ਫਸਲ ਦੀ ਨਿਰਵਿਘਨ ਖਰੀਦ ਲਈ ਮੁੱਖ ਮੰਤਰੀ ਦੀ ਸ਼ਲਾਘਾ ਕੀਤੀ –
ਚੰਡੀਗੜ੍ਹ, 19 ਜੂਨ: ਸੂਬਾ ਸਰਕਾਰ ਵੱਲੋਂ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਦੀ ਫਸਲ ਦੀ ਖਰੀਦ ਲਈ ਕੀਤੇ ਗਏ ਪੁਖਤਾ ਪ੍ਰਬੰਧਾਂ ਤੋਂ ਖੁਸ਼ ਹੋ ਕੇ ਸੂਬੇ ਭਰ ਦੇ ਕਿਸਾਨ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਇਸ ਫੈਸਲੇ ਦਾ ਦਿਲੋਂ ਸਵਾਗਤ ਕਰ ਰਹੇ ਹਨ। ਇਸ ਫੈਸਲੇ ਦੀ ਸ਼ਲਾਘਾ ਕਰਦਿਆਂ ਮੋਹਾਲੀ ਦੇ ਲਾਲੜੂ ਪਿੰਡ…
