‘ਗਲਵਾਨ ਦੇ ਸ਼ਹੀਦਾਂ ਨੂੰ ਕਦੇ ਨਹੀਂ ਭੁਲਾਇਆ ਜਾ ਸਕਦਾ’ ⋆ D5 News
ਨਵੀਂ ਦਿੱਲੀ: ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਦੋ ਸਾਲ ਪਹਿਲਾਂ ਪੂਰਬੀ ਲੱਦਾਖ ਵਿੱਚ ਚੀਨੀ ਸੈਨਿਕਾਂ ਨਾਲ ਹੋਈ ਹਿੰਸਕ ਝੜਪ ਵਿੱਚ ਮਾਰੇ ਗਏ ਸੈਨਿਕਾਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ ‘ਤੇ ਆਏ ਰੱਖਿਆ ਮੰਤਰੀ ਨੇ ਵੀਰਵਾਰ ਨੂੰ ਇਕ ਟਵੀਟ ‘ਚ ਕਿਹਾ:…
