ਕੇਜਰੀਵਾਲ ਅਤੇ CM ਮਾਨ ਜਲਦ ਹੀ ਜਲੰਧਰ ਪਹੁੰਚਣਗੇ ⋆ D5 News
ਜਲੰਧਰ/ਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਥੋੜ੍ਹੀ ਦੇਰ ਬਾਅਦ ਹੀ ਜਲੰਧਰ ਦੇ ਬੱਸ ਸਟੈਂਡ ‘ਤੇ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਦਿੱਲੀ ਹਵਾਈ ਅੱਡੇ ਲਈ ਜਾਣ ਵਾਲੀਆਂ ਸਰਕਾਰੀ ਵੋਲਵੋ ਬੱਸਾਂ ਨੂੰ ਅੱਜ ਹਰੀ ਝੰਡੀ ਦੇ ਦਿੱਤੀ ਜਾਵੇਗੀ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ…
