BIG BREAKING: ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਨੂੰ ਹੱਥਕੜੀ ਲਗਾ ਕੇ ਦਿੱਲੀ ਤੋਂ ਪੰਜਾਬ ਲਈ ਰਵਾਨਾ ਕੀਤਾ – Punjabi News Portal
ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਨੂੰ ਪੰਜਾਬ ਲਿਆਂਦਾ ਜਾਵੇਗਾ। ਲਾਰੈਂਸ ਨੂੰ ਪੰਜਾਬ ਪੁਲਿਸ ਨੇ ਪਟਿਆਲਾ ਹਾਊਸ ਕੋਰਟ ਦੀ ਇਜਾਜ਼ਤ ਨਾਲ ਹਿਰਾਸਤ ਵਿੱਚ ਲਿਆ ਹੈ। ਹੁਣ ਉਸ ਨੂੰ ਪੰਜਾਬ ਲਿਆਉਣ ਲਈ ਟਰਾਂਜ਼ਿਟ ਰਿਮਾਂਡ ‘ਤੇ ਸੁਣਵਾਈ ਸ਼ੁਰੂ ਹੋਣ ਵਾਲੀ ਹੈ। ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਨੂੰ ਪੰਜਾਬ ਲਿਆਂਦਾ ਜਾਵੇਗਾ। ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ…
