BREKING: ਪੰਜਾਬ ਪੁਲਿਸ ਨੇ ਲਾਰੇਂਸ ਨੂੰ ਕੀਤਾ ਹਿਰਾਸਤ ‘ਚ, ਕੀਤਾ ਜਾਵੇਗਾ ਗ੍ਰਿਫਤਾਰ ਪੰਜਾਬ – Punjabi News Portal
ਤਿਹਾੜ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਨੂੰ ਪੰਜਾਬ ਲਿਆਂਦਾ ਜਾਵੇਗਾ। ਪਟਿਆਲਾ ਹਾਊਸ ਕੋਰਟ ਨੇ ਪੰਜਾਬ ਪੁਲਿਸ ਨੂੰ ਲਾਰੈਂਸ ਨੂੰ ਗ੍ਰਿਫਤਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਹੁਣ ਲਾਰੈਂਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਮੂਸੇਵਾਲਾ ਕਤਲ ਕੇਸ ਵਿੱਚ ਉਸ ਖ਼ਿਲਾਫ਼ ਸਬੂਤ ਫਿਲਹਾਲ ਲਾਰੈਂਸ ਦੀ ਗ੍ਰਿਫ਼ਤਾਰੀ ਲਈ ਅਦਾਲਤ ਵਿੱਚ ਪੇਸ਼…
