ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਪ੍ਰਮੁੱਖ ਸਕੱਤਰ ਮੁੱਖ ਮੰਤਰੀ ਨਾਲ ਮੀਟਿੰਗ ਕਰਦੇ ਹੋਏ
ਚੰਡੀਗੜ੍ਹ (ਪੱਤਰ ਪ੍ਰੇਰਕ): ਆੜ੍ਹਤ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਰਵਿੰਦਰ ਸਿੰਘ ਚੀਮਾ ਦੀ ਪ੍ਰਧਾਨਗੀ ਹੇਠ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਏ.ਵੇਣੂ ਪ੍ਰਸਾਦ ਨਾਲ ਪੰਜਾਬ ਭਵਨ ਵਿਖੇ ਹੋਈ, ਜਿਸ ਵਿੱਚ ਪੰਜਾਬ ਵਿੱਚ ਮੱਕੀ ਦੀ ਖਰੀਦ ਨੂੰ ਲੈ ਕੇ ਆ ਰਹੀਆਂ ਮੁਸ਼ਕਲਾਂ ਦੇ ਹੱਲ ਲਈ ਵਿਚਾਰ-ਵਟਾਂਦਰਾ ਕੀਤਾ ਗਿਆ। ਪੰਜਾਬ ਵਿੱਚ ਆੜ੍ਹਤ ਕਿਸਾਨ ਸਬੰਧਾਂ ਦੀ ਮਹੱਤਤਾ ਨੂੰ…
