ਰੋਪੜ ਰੇਂਜ ਪੁਲਿਸ ਨੇ ਮੋਹਾਲੀ ‘ਚ ਵਿਸ਼ੇਸ਼ ਸਰਚ ਅਭਿਆਨ ਚਲਾ ਕੇ 20 ਸ਼ੱਕੀ ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ 21 ਲੱਖ ਦੀ ਨਕਦੀ ਸਮੇਤ ਕੀਤਾ ਕਾਬੂ – Punjabi News Portal
ਲੋਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ਦੇ ਮਕਸਦ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ‘ਤੇ ਰੋਪੜ ਰੇਂਜ ਪੁਲਿਸ ਨੇ ਅੱਜ ਮੁਹਾਲੀ ਵਿੱਚ ਵਿਸ਼ੇਸ਼ ਸਰਚ ਅਭਿਆਨ ਚਲਾਇਆ। ਇਸ ਆਪ੍ਰੇਸ਼ਨ ਦੀ ਅਗਵਾਈ ਰੋਪੜ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ (ਡੀਆਈਜੀ) ਗੁਰਪ੍ਰੀਤ ਸਿੰਘ ਭੁੱਲਰ ਨੇ ਕੀਤੀ ਅਤੇ ਤਿੰਨਾਂ ਜ਼ਿਲ੍ਹਿਆਂ ਦੇ ਪੁਲਿਸ ਬਲਾਂ…
