ਮੁਹਾਲੀ, ਫਤਹਿਗੜ੍ਹ ਸਾਹਿਬ ਅਤੇ ਰੂਪਨਗਰ ਪੁਲੀਸ ਨੇ ਸਾਂਝੇ ਤੌਰ ’ਤੇ ਮੁਹਾਲੀ ਦੀਆਂ ਤਿੰਨ ਸੁਸਾਇਟੀਆਂ ਮੁਹਾਲੀ ਈਡਨ ਕੋਰਟ, ਜਲ ਵਾਯੂ ਵਿਹਾਰ ਅਤੇ ਹੋਮਲੈਂਡ ਦੀ ਤਲਾਸ਼ੀ ਲਈ।
– ਰੋਪੜ ਰੇਂਜ ਪੁਲਿਸ ਨੇ ਮੁਹਾਲੀ ਵਿੱਚ ਵਿਸ਼ੇਸ਼ ਸਰਚ ਅਭਿਆਨ ਚਲਾਇਆ ਮੁਹਾਲੀ, ਫਤਹਿਗੜ੍ਹ ਸਾਹਿਬ ਅਤੇ ਰੂਪਨਗਰ ਪੁਲੀਸ ਨੇ ਸਾਂਝੇ ਤੌਰ ’ਤੇ ਮੁਹਾਲੀ ਵਿੱਚ ਤਿੰਨ ਸੁਸਾਇਟੀਆਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਲਈ। https://updatepunjab.com/wp-content/uploads/2022/06/VID-20220609-WA0038.mp4 – ਪੁਲਿਸ ਟੀਮਾਂ ਨੇ 18 ਗ੍ਰਾਮ ਅਫੀਮ, 7 ਹਥਿਆਰ ਅਤੇ 21 ਲੱਖ ਰੁਪਏ ਦੀ ਨਕਦੀ ਸਮੇਤ 20 ਸ਼ੱਕੀਆਂ ਨੂੰ ਕਾਬੂ ਕੀਤਾ। ਚੰਡੀਗੜ੍ਹ/ਮੋਹਾਲੀ, 9…
