ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਅੱਗੇ ਧਰਨੇ ‘ਤੇ ਬੈਠੇ ਕਾਂਗਰਸੀ ਆਗੂ – Punjabi News Portal
ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਕਾਂਗਰਸੀ ਆਗੂਆਂ ਦਾ ਧਰਨਾ, ਧਰਮਸੋਤ ਤੇ ਗਿਲਜ਼ੀਆਂ ਵਿਰੁੱਧ ਕਾਰਵਾਈ ਦਾ ਕਾਂਗਰਸੀ ਆਗੂਆਂ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ। ਕਾਂਗਰਸ ਭ੍ਰਿਸ਼ਟਾਚਾਰ ਦੇ ਦੋਸ਼ਾਂ ਨੂੰ ਲੈ ਕੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਅਤੇ ਸਾਬਕਾ ਵਿਧਾਇਕ ਸੰਗਤ ਸਿੰਘ ਗਿਲਜੀਆਂ ਖ਼ਿਲਾਫ਼ ਦਰਜ ਐਫਆਈਆਰ ਨੂੰ ਸਿਆਸੀ ਬਦਲਾਖੋਰੀ ਦੱਸ ਰਹੀ ਹੈ। ਮੁੱਖ ਮੰਤਰੀ ਨੇ ਕੱਲ੍ਹ ਦੁਪਹਿਰ…
