ਪੰਜਾਬ ਰੈਵੀਨਿਊ ਸਟਾਫ਼ ਨੇ ਕੀਤੀ ਹੜਤਾਲ
ਪੰਜਾਬ ਰੈਵੇਨਿਊ ਸਟਾਫ਼ ਨੇ ਹੜਤਾਲ ਖ਼ਤਮ ਕੀਤੀ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਭਰੋਸੇ ਤੋਂ ਬਾਅਦ ਮਾਲ ਵਿਭਾਗ ਦੇ ਕਰਮਚਾਰੀਆਂ ਨੇ ਬੁੱਧਵਾਰ ਨੂੰ ਆਪਣੀ ਹੜਤਾਲ ਖ਼ਤਮ ਕਰ ਦਿੱਤੀ। ਮੁੱਖ ਮੰਤਰੀ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪੰਜਾਬ ਦੇ ਮਾਲ ਮੰਤਰੀ ਸ੍ਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਪੰਜਾਬ ਸਿਵਲ ਸਕੱਤਰੇਤ-1 ਵਿਖੇ ਪੰਜਾਬ ਰੈਵੇਨਿਊ ਆਫੀਸਰਜ਼…
