ਵਿਜੀਲੈਂਸ ਬਿਊਰੋ ਨੇ ਚੈੱਕ ਪੋਸਟ ‘ਤੇ ਜਾਅਲੀ ਟੈਕਸ ਵਸੂਲੀ ਦੇ ਘੁਟਾਲੇ ਦਾ ਪਰਦਾਫਾਸ਼, ਦੋ ਮੁਲਾਜ਼ਮਾਂ ਨੂੰ ਕੀਤਾ ਗ੍ਰਿਫਤਾਰ
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਲਾਲੜੂ ਨੇੜੇ ਐਸ.ਐਸ.ਨਗਰ ਜ਼ਿਲ੍ਹਾ ਟੈਕਸ ਕੁਲੈਕਸ਼ਨ ਸੈਂਟਰ ਝਰਮੜੀ ਵਿਖੇ ਰਾਜ ਵਿੱਚ ਦਾਖਲ ਹੋਣ ਵਾਲੇ ਅਤੇ ਬਾਹਰ ਜਾਣ ਵਾਲੇ ਵਪਾਰਕ ਵਾਹਨਾਂ ਤੋਂ ਇਕੱਠੇ ਕੀਤੇ ਟੈਕਸ ਦੀ ਉਗਰਾਹੀ ਕਰਨ ਵਾਲੇ ਟਰਾਂਸਪੋਰਟ ਵਿਭਾਗ ਦੇ ਦੋ ਮੁਲਾਜ਼ਮਾਂ ਹਰਪਾਲ ਸਿੰਘ ਅਤੇ ਸਲਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਹੈ। ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ ਇਕ ਘੁਟਾਲੇ…
