ਮੂਸੇਵਾਲਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਲ ਹੋਣ ਲਈ ਲੋਕਾਂ ਦਾ ਵੱਡਾ ਇਕੱਠ
ਮਾਨਸਾ (ਪੱਤਰ ਪ੍ਰੇਰਕ): ਅੱਜ 8 ਜੂਨ ਨੂੰ ਮੂਸੇਵਾਲਾ ਦੀ ਅੰਤਿਮ ਅਰਦਾਸ ਮਾਨਸਾ ਦੀ ਬਾਹਰਲੀ ਅਨਾਜ ਮੰਡੀ ਸਿਰਸਾ ਰੋਡ ਮਾਨਸਾ ਵਿਖੇ ਹੋ ਰਹੀ ਹੈ। ਅੱਜ ਸਵੇਰ ਤੋਂ ਹੀ ਦੂਰ-ਦੁਰਾਡੇ ਤੋਂ ਲੋਕ ਅੰਤਿਮ ਅਰਦਾਸ ਵਾਲੀ ਥਾਂ ‘ਤੇ ਪੁੱਜਣੇ ਸ਼ੁਰੂ ਹੋ ਗਏ ਹਨ। ਪੁਲਿਸ ਨੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹਨ। ਮੂਸੇਵਾਲਾ ਮਾਮਲੇ ‘ਚ ਕੇਕੜੇ ਦੇ ਖੁਲਾਸੇ, ਹੁਣ…
