ਬਰਗਾੜੀ ਅਤੇ ਬਹਿਬਲ ਕਲਾਂ ਕਾਂਡ ਲਈ ਇਨਸਾਫ਼ ਦੀ ਮੰਗ ਕਰ ਰਹੀਆਂ ਜਥੇਬੰਦੀਆਂ ਵੱਲੋਂ ਵੱਡਾ ਐਲਾਨ
ਚੰਡੀਗੜ੍ਹ: ਬਰਗਾੜੀ ਅਤੇ ਬਹਿਬਲ ਕਲਾਂ ਕਾਂਡ ਦੇ ਇਨਸਾਫ਼ ਦੀ ਮੰਗ ਕਰ ਰਹੇ ਬਰਗਾੜੀ ਇਨਸਾਫ਼ ਮੋਰਚੇ ਨੇ ਅੱਜ ਬੁਲਾਏ ਗਏ ਜਥੇਬੰਦੀਆਂ ਅਤੇ ਲੋਕਾਂ ਦੇ ਇਕੱਠ ਵਿੱਚ ਕਈ ਅਹਿਮ ਐਲਾਨ ਕਰਨ ਤੋਂ ਬਾਅਦ 16 ਅਗਸਤ ਨੂੰ ਇੱਕ ਹੋਰ ਇਕੱਠ ਸੱਦ ਲਿਆ ਹੈ। 16 ਅਗਸਤ ਨੂੰ ਹੋਣ ਵਾਲੀ ਇਸ ਮੀਟਿੰਗ ਵਿੱਚ ਅਗਲੇ ਐਕਸ਼ਨ ਪ੍ਰੋਗਰਾਮ ਬਾਰੇ ਲਿਆ ਜਾਵੇਗਾ ਫੈਸਲਾ…
