ਬਿਕਰਮ ਮਜੀਠੀਆ: ਹਾਈਕੋਰਟ ‘ਚ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਸੁਣਵਾਈ, ਫੈਸਲਾ ਰਾਖਵਾਂ – Punjabi News Portal
Bikram Majithia: ਅਕਾਲੀ ਆਗੂ ਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਦੀ ਜ਼ਮਾਨਤ ਪਟੀਸ਼ਨ ‘ਤੇ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਈ। ਅਦਾਲਤ ਨੇ ਉਸ ਦੀ ਪਟੀਸ਼ਨ ‘ਤੇ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਦੌਰਾਨ ਉਨ੍ਹਾਂ ਦੀ ਪਤਨੀ ਗੁਣੀਵ ਕੌਰ ਮਜੀਠੀਆ ਵੀ ਹਾਈ ਕੋਰਟ ਵਿੱਚ ਮੌਜੂਦ ਸਨ। ਜ਼ਿਕਰਯੋਗ ਹੈ ਕਿ ਬਿਕਰਮ ਮਜੀਠੀਆ ਨਸ਼ੇ ਦੇ ਮਾਮਲੇ ‘ਚ…
