* ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ ਦੀ ਗਵਰਨਿੰਗ ਬਾਡੀ ਦੀ 3 ਸਾਲਾਂ ਬਾਅਦ ਮੀਟਿੰਗ * –
ਚੰਡੀਗੜ੍ਹ, 8 ਜੁਲਾਈ: ਰੀਜਨਲ ਸਪਾਈਨਲ ਇੰਜਰੀਜ਼ ਸੈਂਟਰ, ਮੁਹਾਲੀ ਦੀ ਗਵਰਨਿੰਗ ਬਾਡੀ ਦੀ ਮੀਟਿੰਗ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਦੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ। ਕੋਵਿਡ-19 ਦੇ ਕਾਰਨ, ਮੀਟਿੰਗ 3 ਸਾਲਾਂ ਦੇ ਅਰਸੇ ਤੋਂ ਬਾਅਦ ਆਯੋਜਿਤ ਕੀਤੀ ਗਈ ਸੀ। ਇਕ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਬਜਟ ਦੀ…
