ਗੌਰਵ ਯਾਦਵ ਨੇ ਪੰਜਾਬ ਪੁਲਿਸ ਦੇ ਡਾਇਰੈਕਟਰ ਵਜੋਂ ਵਾਧੂ ਚਾਰਜ ਸੰਭਾਲਿਆ –
*– ਡੀਜੀਪੀ ਗੌਰਵ ਯਾਦਵ ਨੇ ਅਪਰਾਧਿਕ ਗਤੀਵਿਧੀਆਂ ਨੂੰ ਰੋਕਣ ਲਈ ਸੀਪੀਜ਼/ਐਸਐਸਪੀਜ਼ ਨੂੰ ਬੁਨਿਆਦੀ ਪੁਲਿਸਿੰਗ ਨੂੰ ਮੁੜ ਸੁਰਜੀਤ ਕਰਨ ਦੇ ਨਿਰਦੇਸ਼ ਦਿੱਤੇ * *- ਡੀਜੀਪੀ ਨੇ ਸੂਬੇ ਨੂੰ ਸ਼ਾਂਤੀ ਅਤੇ ਸਦਭਾਵਨਾ ਵੱਲ ਅੱਗੇ ਵਧਾਉਣ ਲਈ ਜਨਤਾ ਦੇ ਸਮਰਥਨ ਅਤੇ ਸਹਿਯੋਗ ਦੀ ਮੰਗ ਕੀਤੀ * ਚੰਡੀਗੜ੍ਹ, 5 ਜੁਲਾਈ: 1992-ਪੰਜਾਬ ਬੈਚ ਦੇ ਆਈਪੀਐਸ ਅਧਿਕਾਰੀ, ਗੌਰਵ ਯਾਦਵ ਨੇ ਮੰਗਲਵਾਰ…
