ਦੋ ਸ਼ੂਟਰਾਂ ਸਮੇਤ ਚਾਰ ਮੁਲਜ਼ਮਾਂ ਨੂੰ 13 ਜੁਲਾਈ ਤੱਕ ਪੁਲਿਸ ਰਿਮਾਂਡ ‘ਤੇ ਭੇਜਿਆ D5 News
ਮਾਨਸਾ (ਪੱਤਰ ਪ੍ਰੇਰਕ): ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਦਿੱਲੀ ਤੋਂ ਲਿਆਂਦੇ ਸ਼ਾਰਪਸ਼ੂਟਰਾਂ ਪ੍ਰਿਅਵਰਤ ਫੌਜੀ, ਕੇਸ਼ਵ ਕੁਮਾਰ, ਕਸ਼ਿਸ਼ ਕੁਮਾਰ ਅਤੇ ਦੀਪਕ ਟੀਨੂੰ ਨੂੰ ਮਾਨਸਾ ਦੀ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿਥੋਂ ਉਨ੍ਹਾਂ ਨੂੰ ਅੱਠ ਦਿਨਾਂ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ ਹੈ। ਮਾਨਸਾ ਦੇ ਸੀ.ਆਈ.ਏ ਸਟਾਫ਼ ‘ਚ ਲਿਜਾਇਆ ਗਿਆ ਹੈ ਜਿੱਥੇ ਸਿੱਧੂ ਮੂਸੇਵਾਲਾ ਕਤਲ ਕਾਂਡ…
