ਸੀਆਈਏ ਪਟਿਆਲਾ ਵੱਲੋਂ ਕਾਰ ਚੋਰਾਂ ਦੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼, 3 ਗ੍ਰਿਫਤਾਰ
ਸੀ.ਆਈ.ਏ.ਪਟਿਆਲਾ ਵੱਲੋਂ ਕਾਰ ਚੋਰਾਂ ਦੇ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ 3 ਸ੍ਰੀ ਦੀਪਕ ਪਾਰਿਕ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਪਟਿਆਲਾ ਨੇ ਪ੍ਰੈਸ ਕਾਨਫਰੰਸ ਵਿੱਚ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਪਟਿਆਲਾ ਸ਼ਹਿਰ ਵਿੱਚ ਵਾਹਨ ਚੋਰੀ ਦੀਆਂ ਕਈ ਘਟਨਾਵਾਂ ਵਾਪਰੀਆਂ ਹਨ। ਮੁਖਵਿੰਦਰ ਸਿੰਘ ਛੀਨ, ਆਈ.ਪੀ.ਐਸ., ਇੰਸਪੈਕਟਰ ਜਨਰਲ ਪੁਲਿਸ, ਪਟਿਆਲਾ ਰੇਂਜ, ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪਟਿਆਲਾ ਪੁਲਿਸ ਵੱਲੋਂ ਚਲਾਈ ਗਈ…
