ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦਾ ਭਰਾ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ
ਚੰਡੀਗੜ੍ਹ: ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਦੇ ਭਰਾ ਕਰਮਜੀਤ ਬੈਂਸ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਪੀੜਤ ਦੇ ਵਕੀਲ ਨੇ ਪੰਜ ਦਿਨ ਦੇ ਪੁਲਿਸ ਰਿਮਾਂਡ ਦੀ ਮੰਗ ਕੀਤੀ ਹੈ। ਹਾਲਾਂਕਿ ਅਦਾਲਤ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਕਰਮਜੀਤ ਬੈਂਸ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ। ਮੂਸੇਵਾਲਾ ਕਤਲ ਕਾਂਡ…
