ਮੱਕੀ ਉਤਪਾਦਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਪੰਜਾਬ ਸਰਕਾਰ ਕਰੇਗੀ-ਭਗਵੰਤ ਮਾਨ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇੱਕ ਇਤਿਹਾਸਕ ਫੈਸਲਾ ਲੈਂਦਿਆਂ ਸਰਕਾਰ ਨੂੰ ਮੱਕੀ ਦੇ ਉਤਪਾਦਕਾਂ ਨੂੰ ਉਤਸ਼ਾਹਿਤ ਕਰਨ ਲਈ ਮੱਕੀ ਦੇ ਸਮਰਥਨ ਮੁੱਲ ਤੋਂ ਘੱਟ ਕੀਮਤ ਦੀ ਭਰਪਾਈ ਕਰਨ ਲਈ ਕਿਹਾ ਹੈ। ਜਿਸ ਤਹਿਤ ਸਭ ਤੋਂ ਘੱਟ ਭਾਅ ਮਿਲਣ ਦੇ ਬਦਲੇ 1000 ਰੁਪਏ ਪ੍ਰਤੀ ਕੁਇੰਟਲ ਤੱਕ ਦਿੱਤਾ ਜਾਵੇਗਾ। ਪੰਜਾਬ ਬੁਲੇਟਿਨ: (02-07-2022) ਅੱਜ ਦੀਆਂ…
