CM Bhagwant Mann ਨੇ ਖੁਸ਼ ਲੋਕਾਂ ਨੂੰ ਕੀਤਾ ਐਲਾਨ ⋆ D5 News
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪੰਜਾਬ ਵਾਸੀਆਂ ਨੂੰ ਵੱਡਾ ਤੋਹਫਾ ਦਿੱਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਨੂੰ ਦਿੱਤੀ ‘ਗਾਰੰਟੀ’ ਨੂੰ ਪੂਰਾ ਕਰ ਰਹੀ ਹੈ, ਜਿਸ ਤਹਿਤ ਸ਼ੁੱਕਰਵਾਰ ਯਾਨੀ 1 ਜੁਲਾਈ ਤੋਂ ਹਰ ਘਰ ਨੂੰ ਹਰ ਮਹੀਨੇ 300 ਯੂਨਿਟ ਮੁਫਤ ਬਿਜਲੀ ਦਿੱਤੀ ਜਾਵੇਗੀ। ਰੇਤ…
