ਅਮਨ ਅਰੋੜਾ ਨੂੰ ਪੀਆਰ ਅਧਿਕਾਰੀਆਂ* –
ਚੰਡੀਗੜ੍ਹ, 28 ਜੁਲਾਈ: ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਅਮਨ ਅਰੋੜਾ ਨੇ ਵੀਰਵਾਰ ਨੂੰ ਵਿਭਾਗ ਦੇ ਅਧਿਕਾਰੀਆਂ ਨੂੰ ਮੁੱਖ ਮੰਤਰੀ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਦਾ ਪ੍ਰਚਾਰ ਕਰਨ ਦੇ ਨਾਲ-ਨਾਲ ਸਰਕਾਰ ਅਤੇ ਜਨਤਾ ਵਿਚਕਾਰ ਇੱਕ ਠੋਸ ਪੁਲ ਵਜੋਂ ਕੰਮ ਕਰਨ ਦੇ ਨਿਰਦੇਸ਼ ਦਿੱਤੇ ਹਨ।…
