ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਮੀਟਿੰਗ ਖਤਮ, ਪਾਰਟੀ ਪ੍ਰਧਾਨ ਬਦਲਣ ਬਾਰੇ ਕੋਈ ਗੱਲ ਨਹੀਂ ਹੋਈ
ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੀ ਅੱਜ ਚੰਡੀਗੜ੍ਹ ਵਿਖੇ ਵਿਸ਼ੇਸ਼ ਮੀਟਿੰਗ ਹੋਈ। ਇਸ ਕੋਰ ਕਮੇਟੀ ਵਿੱਚ ਝੂੰਦਾਂ ਕਮੇਟੀ ਦੀ ਰਿਪੋਰਟ ‘ਤੇ ਚਰਚਾ ਕੀਤੀ ਗਈ। ਮੀਟਿੰਗ ਤੋਂ ਬਾਅਦ ਅਕਾਲੀ ਆਗੂਆਂ ਨੇ ਪ੍ਰੈਸ ਕਾਨਫਰੰਸ ਕੀਤੀ ਅਤੇ ਮੀਟਿੰਗ ਦੌਰਾਨ ਇਕਬਾਲ ਸਿੰਘ ਝੂੰਦਾਂ ਦੀ ਰਿਪੋਰਟ ਦੀ ਸ਼ਲਾਘਾ ਕੀਤੀ। . ਉਨ੍ਹਾਂ ਕਿਹਾ ਕਿ ਰਿਪੋਰਟ ਲਾਗੂ ਕਰਨ ਤੋਂ ਪਹਿਲਾਂ…
