ਮੁੱਖ ਮੰਤਰੀ ਨੇ ਰਾਜ ਵਿੱਚ ਨਹਿਰੀ ਪ੍ਰਣਾਲੀ ਨੂੰ ਮਜ਼ਬੂਤ ਕਰਨ ਲਈ ਭਾਰਤ ਸਰਕਾਰ ਤੋਂ ਵਿਸ਼ੇਸ਼ ਪੈਕੇਜ ਦੀ ਮੰਗ ਕੀਤੀ –
ਨਵੀਂ ਦਿੱਲੀ/ਚੰਡੀਗੜ੍ਹ, 26 ਜੁਲਾਈ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਤੋਂ ਸੂਬੇ ਵਿੱਚ ਨਹਿਰੀ ਪ੍ਰਣਾਲੀ ਨੂੰ ਮੁੜ ਸੁਰਜੀਤ ਕਰਨ ਲਈ ਵਿਸ਼ੇਸ਼ ਫੰਡ ਅਲਾਟ ਕਰਨ ਲਈ ਦਖਲ ਦੇਣ ਦੀ ਮੰਗ ਕੀਤੀ ਹੈ। ਸ਼ੇਖਾਵਤ ਨਾਲ ਅੱਜ ਇੱਥੇ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕਰਨ ਵਾਲੇ ਮੁੱਖ ਮੰਤਰੀ ਨੇ…
