ਸ੍ਰੀਮਤੀ ਸੋਨੀਆ ਗਾਂਧੀ ਨੂੰ ਈਡੀ ਵੱਲੋਂ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਕਾਂਗਰਸ ਦਾ ਸੱਤਿਆਗ੍ਰਹਿ
ਚੰਡੀਗੜ੍ਹ: ਕਾਂਗਰਸ ਪਾਰਟੀ ਨੇ ਅੱਜ ਦੂਜੀ ਵਾਰ ਪਾਰਟੀ ਪ੍ਰਧਾਨ ਸ੍ਰੀਮਤੀ ਸੋਨੀਆ ਗਾਂਧੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਤੰਗ ਪ੍ਰੇਸ਼ਾਨ ਕਰਨ ਵਿਰੁੱਧ ਸੱਤਿਆਗ੍ਰਹਿ ਰਾਹੀਂ ਰੋਸ ਪ੍ਰਦਰਸ਼ਨ ਕੀਤਾ। ਇਸ ਸੱਤਿਆਗ੍ਰਹਿ ਵਿੱਚ ਹਜ਼ਾਰਾਂ ਪਾਰਟੀ ਵਰਕਰਾਂ ਤੇ ਆਗੂਆਂ ਨੇ ਸ਼ਮੂਲੀਅਤ ਕੀਤੀ। ਸੱਤਿਆਗ੍ਰਹਿ ਦੀ ਅਗਵਾਈ ਕਰਦਿਆਂ ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਭਾਰਤੀ ਲੋਕਤੰਤਰ ਦੇ ਇਤਿਹਾਸ ਵਿੱਚ…
