ਬਾਲੀਵੁੱਡ: ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੂੰ ਮਿਲੀ ਜਾਨੋਂ ਮਾਰਨ ਦੀਆਂ ਧਮਕੀਆਂ, ਦਰਜ ਕਰਵਾਈ ਸ਼ਿਕਾਇਤ – Punjabi News Portal
ਬਾਲੀਵੁੱਡ ਅਦਾਕਾਰ ਵਿੱਕੀ ਕੌਸ਼ਲ ਅਤੇ ਕੈਟਰੀਨਾ ਕੈਫ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅਦਾਕਾਰ ਨੇ ਐਤਵਾਰ ਸ਼ਾਮ ਨੂੰ ਆਪਣੇ ਮੈਨੇਜਰ ਰਾਹੀਂ ਮੁੰਬਈ ਦੇ ਸਾਂਤਾਕਰੂਜ਼ ਪੁਲਿਸ ਸਟੇਸ਼ਨ ‘ਚ ਸ਼ਿਕਾਇਤ ਦਰਜ ਕਰਵਾਈ। ਵਿੱਕੀ ਦਾ ਕਹਿਣਾ ਹੈ ਕਿ ਇੱਕ ਵਿਅਕਤੀ ਸੋਸ਼ਲ ਮੀਡੀਆ ‘ਤੇ ਉਸਦੀ ਪਤਨੀ ਕੈਟਰੀਨਾ ਦਾ ਪਿੱਛਾ ਕਰ ਰਿਹਾ ਹੈ। ਉਸ ਨੇ ਮੈਨੂੰ ਜਾਨੋਂ ਮਾਰਨ ਦੀ…
