ਮੁੱਖ ਮੰਤਰੀ ਵੱਲੋਂ ਮੁਹਾਲੀ ਵਿੱਚ ਨਵੇਂ ਬਣੇ ਆਮ ਆਦਮੀ ਕਲੀਨਿਕ ਦਾ ਅਚਨਚੇਤ ਨਿਰੀਖਣ
ਐਸਏਐਸ ਨੇ ਇਨ੍ਹਾਂ ਕਲੀਨਿਕਾਂ ਰਾਹੀਂ ਪੰਜਾਬ ਦੇ ਸਿਹਤ ਸੰਭਾਲ ਢਾਂਚੇ ਵਿੱਚ ਮਿਸਾਲੀ ਸੁਧਾਰ ਦੀ ਆਸ ਪ੍ਰਗਟਾਈ। ਨਗਰ (ਪੱਤਰ ਪ੍ਰੇਰਕ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਨੀਵਾਰ ਨੂੰ ਇੱਥੇ ਫੇਜ਼-5 ਵਿੱਚ ਨਵੇਂ ਬਣੇ ਆਮ ਆਦਮੀ ਕਲੀਨਿਕ ਦੇ ਕੰਮਕਾਜ ਦਾ ਜਾਇਜ਼ਾ ਲੈਣ ਲਈ ਅਚਨਚੇਤ ਦੌਰਾ ਕੀਤਾ। ਇਸ ਦੌਰਾਨ ਮੁੱਖ ਮੰਤਰੀ ਨੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਅਤੇ…
