ਰਵਨੀਤ ਬਿੱਟੂ: ਜੇਕਰ SGPC ਪ੍ਰਧਾਨ ਬਾਦਲਾਂ ਦੀਆਂ ਹਦਾਇਤਾਂ ‘ਤੇ ਚੱਲਦਾ ਹੈ, ਤਾਂ ਉਹ ਵੀ ਬਾਦਲਾਂ ਵਾਂਗ ਹੀ ਖਤਮ ਹੋ ਜਾਣਗੇ: ਰਵਨੀਤ ਬਿੱਟੂ – Punjabi News Portal
ਰਵਨੀਤ ਬਿੱਟੂ: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ਼ੁੱਕਰਵਾਰ ਨੂੰ ਸ਼੍ਰੋਮਣੀ ਕਮੇਟੀ ਨੂੰ ਕਮਜ਼ੋਰ ਕਰਨ ਦੇ ਦਿੱਤੇ ਬਿਆਨ ਨੂੰ ਲੈ ਕੇ ਸਿਆਸੀ ਖਲਬਲੀ ਮਚ ਗਈ ਹੈ। ਇਸ ਬਿਆਨ ‘ਤੇ ਰਵਨੀਤ ਬਿੱਟੂ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਬਿੱਟੂ ਨੇ ਟਵਿੱਟਰ ‘ਤੇ ਲਿਖਿਆ ਹੈ, ‘ਜਥੇਦਾਰ ਸਾਹਿਬ ਐਸਜੀਪੀਸੀ ਨੂੰ ਕਮਜ਼ੋਰ ਨਹੀਂ ਕੀਤਾ ਗਿਆ, ਐਸਜੀਪੀਸੀ ਨੂੰ ਕਮਜ਼ੋਰ ਕਰਕੇ ਇਸ ਦਾ…
