ਦੇਸ਼ ‘ਚ ਸਿੱਖਾਂ ‘ਤੇ ਹੋ ਰਹੇ ਅੱਤਿਆਚਾਰਾਂ ਨੂੰ ਰੋਕਣ ਲਈ ਸਿੱਖਾਂ ਨੂੰ ਲਾਮਬੰਦ ਹੋਣ ਦੀ ਲੋੜ: ਪ੍ਰਧਾਨ ਐਡਵੋਕੇਟ ਧਾਮੀ – ਪੰਜਾਬੀ ਨਿਊਜ਼ ਪੋਰਟਲ
ਯੂਪੀ ਅਤੇ ਰਾਜਸਥਾਨ ਵਿੱਚ ਵਾਪਰੀਆਂ ਸਿੱਖ ਵਿਰੋਧੀ ਘਟਨਾਵਾਂ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਸਖ਼ਤ ਨੋਟਿਸ ਅੰਮ੍ਰਿਤਸਰ, 22 ਜੁਲਾਈ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਭਾਰਤ ਦੇ ਵੱਖ-ਵੱਖ ਰਾਜਾਂ ਵਿੱਚ ਵੱਸਦੇ ਸਿੱਖਾਂ ਨੂੰ ਦੇਸ਼ ਵਿੱਚ ਸਿੱਖਾਂ ’ਤੇ ਹੋ ਰਹੇ ਅੱਤਿਆਚਾਰਾਂ ਨੂੰ ਰੋਕਣ ਲਈ ਲਾਮਬੰਦ ਹੋਣ ਦੀ ਅਪੀਲ ਕੀਤੀ ਹੈ।…
