ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ ਨੂੰ ਲੈ ਕੇ ਚੰਡੀਗੜ੍ਹ ‘ਚ ਸਖ਼ਤ ਸੁਰੱਖਿਆ ਪ੍ਰਬੰਧ… – ਪੰਜਾਬੀ ਨਿਊਜ਼ ਪੋਰਟਲ
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਚੰਡੀਗੜ੍ਹ ਫੇਰੀ ਨੂੰ ਲੈ ਕੇ ਚੰਡੀਗੜ੍ਹ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ ‘ਤੇ ਖਾਸ ਧਿਆਨ ਰੱਖਿਆ ਜਾ ਰਿਹਾ ਹੈ। ਸ਼ਹਿਰ ਦੇ ਅੰਦਰੂਨੀ ਇਲਾਕਿਆਂ ਵਿੱਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਗ੍ਰਹਿ ਮੰਤਰੀ ਦੇ ਸਮਾਗਮਾਂ ਵਾਲੇ ਸਥਾਨ ਮੌਲੀ ਜਾਗਰ ਅਤੇ ਸੁਖਨਾ ਝੀਲ…
