ਰਾਸ਼ਟਰਪਤੀ ਚੋਣ: ਯਸ਼ਵੰਤ ਸਿਨਹਾ ਨੂੰ ਹਰਾ ਕੇ ਦ੍ਰੋਪਦੀ ਮੁਰਮੂ ਬਣੀ ਦੇਸ਼ ਦੀ ਨਵੀਂ ਰਾਸ਼ਟਰਪਤੀ.. – Punjabi News Portal
ਦ੍ਰੋਪਦੀ ਮੁਰਮੂ ਨੇ ਰਾਸ਼ਟਰਪਤੀ ਚੋਣ ਜਿੱਤੀ। ਦ੍ਰੋਪਦੀ ਮੁਰਮੂ ਨੂੰ 5,77777 ਵੋਟਾਂ ਮਿਲੀਆਂ। ਉਨ੍ਹਾਂ ਨੇ ਯੂਪੀਏ ਉਮੀਦਵਾਰ ਯਸ਼ਵੰਤ ਸਿਨਹਾ ਨੂੰ ਹਰਾਇਆ ਹੈ। ਦ੍ਰੋਪਦੀ ਮੁਰਮੂ ਨੂੰ ਉਮੀਦ ਤੋਂ ਵੱਧ ਵੋਟਾਂ ਮਿਲੀਆਂ ਦ੍ਰੋਪਦੀ ਮੁਰਮੂ ਤੀਜੇ ਦੌਰ ਦੀ ਗਿਣਤੀ ਜਿੱਤੇਗੀ। ਮੁਰਮੂ ਨੂੰ ਉਮੀਦ ਤੋਂ ਵੱਧ ਵੋਟਾਂ ਮਿਲੀਆਂ। 100 ਤੋਂ ਵੱਧ ਵਿਧਾਇਕਾਂ ਨੇ ਕਰਾਸ ਵੋਟਿੰਗ ਕੀਤੀ ਹੈ। ਆਸਾਮ ਅਤੇ ਝਾਰਖੰਡ…
