ਸਿੱਧੂ ਮੂਸੇਵਾਲਾ ਕਤਲ ਕਾਂਡ: ਪੰਜਾਬ ‘ਚ ਵੱਡੇ ਐਨਕਾਊਂਟਰ ਤੋਂ ਬਾਅਦ ਮਾਰੇ ਗਏ ਗੈਂਗਸਟਰਾਂ ਦੀਆਂ ਪਹਿਲੀਆਂ ਤਸਵੀਰਾਂ ਆਈਆਂ ਸਾਹਮਣੇ (ਵੀਡੀਓ) – Punjabi News Portal
ਸਿੱਧੂ ਮੂਸੇਵਾਲਾ ਕਤਲ ਕੇਸ: ਪੰਜਾਬ ਵਿੱਚ ਅੱਜ ਹੋਏ ਵੱਡੇ ਐਨਕਾਊਂਟਰ ਤੋਂ ਬਾਅਦ ਗੈਂਗਸਟਰਾਂ ਦੀਆਂ ਪਹਿਲੀਆਂ ਤਸਵੀਰਾਂ ਸਾਹਮਣੇ ਆਈਆਂ ਹਨ, ਜਿਸ ਵਿੱਚ ਮਾਰੇ ਗਏ ਗੈਂਗਸਟਰ ਸਾਹਮਣੇ ਆ ਰਹੇ ਹਨ। ਦੱਸ ਦੇਈਏ ਕਿ ਅੱਜ ਪੰਜਾਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਗੈਂਗਸਟਰਾਂ ਨਾਲ ਹੋਏ ਮੁਕਾਬਲੇ ਦੌਰਾਨ ਪੰਜਾਬ ਪੁਲਿਸ ਨੇ ਦੋ ਗੈਂਗਸਟਰਾਂ ਨੂੰ ਮਾਰ ਮੁਕਾਇਆ ਹੈ, ਜਿਨ੍ਹਾਂ ਦੇ…
