1984 ਸਿੱਖ ਕਤਲੇਆਮ ਦੇ ਦੋਸ਼ੀ ਪੈਰੋਲ ਤੋਂ ਫਰਾਰ, 6 ਸਾਲਾਂ ਬਾਅਦ ਗ੍ਰਿਫਤਾਰ
ਦਿੱਲੀ ਪੁਲੀਸ ਨੇ ਅੱਜ ਕਿਹਾ ਕਿ 1984 ਦੇ ਦੰਗਿਆਂ ਦੇ ਕੇਸ ਵਿੱਚ ਉਮਰ ਕੈਦ ਦੀ ਸਜ਼ਾ ਕੱਟ ਰਹੇ 74 ਸਾਲਾ ਦੋਸ਼ੀ ਨੂੰ ਪੈਰੋਲ ’ਤੇ ਰਿਹਾਅ ਹੋਣ ਦੇ ਛੇ ਸਾਲ ਬਾਅਦ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮੁਲਜ਼ਮ ਲਾਲ ਬਹਾਦਰ ਦਿੱਲੀ ਦੇ ਸਾਗਰਪੁਰ ਦਾ ਰਹਿਣ ਵਾਲਾ ਹੈ। ਦਵਾਰਕਾ ਪੁਲਿਸ ਦੇ ਡਿਪਟੀ ਕਮਿਸ਼ਨਰ ਐਮ. ਹਰਸ਼ਵਰਧਨ ਨੇ ਕਿਹਾ ਕਿ…
