ਪਟਿਆਲਾ ‘ਚ ਮੰਦਿਰ ਦੇ ਬਾਹਰ ਖਾਲਿਸਤਾਨ ਪੱਖੀ ਪੋਸਟਰ ਚਿਪਕਾਉਣ ‘ਤੇ SFJ ਨਾਲ ਜੁੜੇ ਦੋ ਵਿਅਕਤੀ ਕਾਬੂ –
– ਵਿਦੇਸ਼ੀ ਅਧਾਰਤ ਰਾਸ਼ਟਰ ਵਿਰੋਧੀ ਤੱਤਾਂ ਨੇ ਦੋਸ਼ੀਆਂ ਨੂੰ ਪੈਸੇ ਦੇ ਬਦਲੇ ਅਜਿਹੀਆਂ ਹਰਕਤਾਂ ਕਰਨ ਦਾ ਲਾਲਚ ਦਿੱਤਾ। ਚੰਡੀਗੜ੍ਹ/ਪਟਿਆਲਾ, 19 ਜੁਲਾਈ: ਸ਼੍ਰੀ ਕਾਲੀ ਮਾਤਾ ਮੰਦਿਰ ਦੀ ਕੰਧ ‘ਤੇ ਖਾਲਿਸਤਾਨ ਪੱਖੀ ਪੋਸਟਰ ਚਿਪਕਾਏ ਜਾਣ ਦੇ ਚਾਰ ਦਿਨ ਬਾਅਦ, ਪਟਿਆਲਾ ਪੁਲਿਸ ਨੇ ਮੰਗਲਵਾਰ ਨੂੰ ਸਿੱਖਸ ਫਾਰ ਜਸਟਿਸ (ਐਸਐਫਜੇ) ਨਾਲ ਜੁੜੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਮਾਮਲਾ ਸੁਲਝਾਇਆ,…
