ਗ਼ਜ਼ਲ ਗਾਇਕ ਭੁਪਿੰਦਰ ਸਿੰਘ ਦਾ ਦਿਹਾਂਤ, ਮੁੰਬਈ ਦੇ ਇੱਕ ਹਸਪਤਾਲ ਵਿੱਚ ਲਏ ਆਖਰੀ ਸਾਹ
ਨੈਸ਼ਨਲ ਡੈਸਕ: ਮਸ਼ਹੂਰ ਗ਼ਜ਼ਲ ਗਾਇਕ ਭੁਪਿੰਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਉਨ੍ਹਾਂ ਨੇ 82 ਸਾਲ ਦੀ ਉਮਰ ਵਿੱਚ ਮੁੰਬਈ ਦੇ ਇੱਕ ਹਸਪਤਾਲ ਵਿੱਚ ਆਖਰੀ ਸਾਹ ਲਿਆ। ਇਸ ਦੀ ਪੁਸ਼ਟੀ ਉਨ੍ਹਾਂ ਦੀ ਪਤਨੀ ਮਿਤਾਲੀ ਸਿੰਘ ਨੇ ਕੀਤੀ ਹੈ। ਮਾਨ ‘ਤੇ ਕੇਸ ਦਰਜ! ਰਾਤੋ ਰਾਤ ਕਾਰਵਾਈ? ਮੂਸੇਵਾਲਾ ਦੇ ਮਾਪੇ ਪਿੰਡ ਮੂਸੇ ਛੱਡ ਗਏ! D5 Channel Punjabi…
