‘ਗੈਂਗਸਟਰ ਅਬੂ ਸਲੇਮ 2030 ਤੱਕ ਰਿਹਾਅ ਨਹੀਂ ਹੋ ਸਕਦਾ’ ⋆ D5 ਨਿਊਜ਼
ਨਵੀਂ ਦਿੱਲੀ: ਸੁਪਰੀਮ ਕੋਰਟ ਨੇ ਸਪੱਸ਼ਟ ਕੀਤਾ ਹੈ ਕਿ ਗੈਂਗਸਟਰ ਅਬੂ ਸਲੇਮ ਨੂੰ 2030 ਤੱਕ ਰਿਹਾਅ ਨਹੀਂ ਕੀਤਾ ਜਾ ਸਕਦਾ ਪਰ 25 ਸਾਲ ਦੀ ਨਜ਼ਰਬੰਦੀ ਤੋਂ ਬਾਅਦ ਕੇਂਦਰ ਸਰਕਾਰ ਭਾਰਤ ਅਤੇ ਪੁਰਤਗਾਲ ਦਰਮਿਆਨ ਹਵਾਲਗੀ ਸੰਧੀ ਬਾਰੇ ਰਾਸ਼ਟਰਪਤੀ ਨੂੰ ਸਲਾਹ ਦੇ ਸਕਦੀ ਹੈ। ਪੋਸਟ ਬੇਦਾਅਵਾ ਵਿਚਾਰ / ਇਸ ਲੇਖ ਵਿੱਚ ਤੱਥ ਲੇਖਕ ਦੇ ਆਪਣੇ ਹਨ ਅਤੇ…
