ਲਾਪਤਾ ਕੈਨੇਡੀਅਨ ਗੈਂਗਸਟਰ ਗੋਲਡੀ ਬਰਾੜ ⋆ D5 News
ਚੰਡੀਗੜ੍ਹ/ਓਟਾਵਾ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮੁੱਖ ਦੋਸ਼ੀ ਗੋਲਡਸਟਰ ਬਰਾੜ ਕੈਨੇਡਾ ਤੋਂ ਲਾਪਤਾ ਹੋ ਗਿਆ ਹੈ। ਕੈਨੇਡਾ ਦੇ ਨਾਲ-ਨਾਲ ਭਾਰਤ ਦੀਆਂ ਸੁਰੱਖਿਆ ਏਜੰਸੀਆਂ ਬਰਾੜ ਦੀ ਭਾਲ ਕਰ ਰਹੀਆਂ ਹਨ ਅਤੇ ਉਸ ਦੇ ਖਿਲਾਫ ਰੈੱਡ ਕਾਰਨਰ ਨੋਟਿਸ ਵੀ ਜਾਰੀ ਕੀਤਾ ਗਿਆ ਹੈ ਪਰ ਅਜੇ ਤੱਕ ਗੋਲਡੀ ਬਰਾੜ ਫਰਾਰ ਦੱਸਿਆ ਜਾ ਰਿਹਾ ਹੈ। ਏਜੰਸੀਆਂ ਮੁਤਾਬਕ…
