ਪੰਚਾਇਤੀ ਰਾਜ ਸੰਸਥਾਵਾਂ ਵਿੱਚ ਔਰਤਾਂ ਦਾ ਸਸ਼ਕਤੀਕਰਨ ⋆ D5 ਨਿਊਜ਼
ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਸੂਬੇ ਦੀਆਂ ਪੰਚਾਇਤਾਂ ਵਿੱਚ ਚੁਣੀਆਂ ਹੋਈਆਂ ਮਹਿਲਾ ਨੁਮਾਇੰਦਿਆਂ ਨੂੰ ਸਸ਼ਕਤੀਕਰਨ ਅਤੇ ਪੇਂਡੂ ਵਿਕਾਸ ਵਿੱਚ ਉਨ੍ਹਾਂ ਦੀ ਭੂਮਿਕਾ ਨੂੰ ਮਜ਼ਬੂਤ ਕਰਨ ਦੇ ਮੰਤਵ ਨਾਲ ਪੰਚਾਇਤੀ ਰਾਜ ਸੰਸਥਾਵਾਂ ਦੀਆਂ ਮਹਿਲਾ ਅਹੁਦੇਦਾਰਾਂ ਦੇ ਪਤੀਆਂ/ਪੁੱਤਰਾਂ ਜਾਂ ਹੋਰਾਂ ਨੂੰ ਸਸ਼ਕਤ ਬਣਾਉਣ ਦੇ ਉਦੇਸ਼ ਨਾਲ… ਪਰਿਵਾਰਕ ਮੈਂਬਰਾਂ ਦੀ ਮੀਟਿੰਗ ਵਿੱਚ…
