ਪੰਜਾਬ ਸਰਕਾਰ ਵੱਲੋਂ ਉਸਾਰੀ ਕਿਰਤੀਆਂ ਦੀ ਭਲਾਈ ਸਕੀਮਾਂ ਤਹਿਤ 45 ਕਰੋੜ ਰੁਪਏ ਵੰਡੇ ਗਏ –
ਚੰਡੀਗੜ੍ਹ, 29 ਅਗਸਤ: ਮੁੱਖ ਮੰਤਰੀ ਪੰਜਾਬ ਸ.ਭਗਵੰਤ ਮਾਨ ਦੀ ਅਗਵਾਈ ਵਾਲੀ ਅਤੇ ਕਿਰਤ ਮੰਤਰੀ ਅਨਮੋਲ ਗਗਨ ਮਾਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਪੰਜਾਬ ਸਰਕਾਰ ਉਸਾਰੀ ਕਿਰਤੀਆਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਸਾਰੀ ਕਿਰਤੀਆਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਨੂੰ ਹੋਰ ਅਮਲੀ ਜਾਮਾ ਪਹਿਨਾਉਣ ਅਤੇ ਉਨ੍ਹਾਂ ਦੀ ਮਦਦ ਲਈ ਪੰਜਾਬ ਬਿਲਡਿੰਗ ਐਂਡ…
